Instagram story viewer> @dimanaharnoor> Posts
POSTS STORIES REELS TAGGED
 by @dimanaharnoor
0
5 months ago
Download
 by @dimanaharnoor
1
2 years ago
Download
 by @dimanaharnoor
0
2 years ago
Download
 by @dimanaharnoor
0
2 days ago
Download
Hallelujahamen ✝️✝️ word of god by @dimanaharnoor
0
10 days ago
Download
3 ਅਤੇ ਯਹੋਵਾਹ ਦੇ ਭੈਅ ਵਿੱਚ ਉਹ ਮਗਨ ਰਹੇਗਾ, ਉਹ ਨਾ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਨਿਆਂ ਕਰੇਗਾ, ਨਾ ਆਪਣੇ ਕੰਨਾਂ ਦੇ ਸੁਣਨ ਅਨੁਸਾਰ ਫ਼ੈਸਲਾ ਦੇਵੇਗਾ। 4 ਪਰ ਉਹ ਗਰੀਬਾਂ ਦਾ ਨਿਆਂ ਧਰਮ ਨਾਲ, ਇਨਸਾਫ਼ ਨਾਲ ਧਰਤੀ ਦੇ ਮਸਕੀਨਾਂ ਦਾ ਫ਼ੈਸਲਾ ਕਰੇਗਾ, ਉਹ ਧਰਤੀ ਨੂੰ ਆਪਣੇ ਬਚਨ ਦੇ ਡੰਡੇ ਨਾਲ ਮਾਰੇਗਾ, ਅਤੇ ਆਪਣੇ ਬੁੱਲ੍ਹਾਂ ਦੇ ਸਾਹ ਨਾਲ ਦੁਸ਼ਟਾਂ ਨੂੰ ਜਾਨੋਂ ਮਾਰ ਸੁੱਟੇਗਾ। 5 ਧਰਮ ਉਹ ਦੀ ਕਮਰ ਦਾ ਪਟਕਾ ਹੋਵੇਗਾ, ਅਤੇ ਵਫ਼ਾਦਾਰੀ ਉਹ ਦੇ ਲੱਕ ਦੀ ਪੇਟੀ ਹੋਵੇਗੀ। 6 ਬਘਿਆੜ ਲੇਲੇ ਨਾਲ ਰਹੇਗਾ, ਅਤੇ ਚੀਤਾ ਮੇਮਣੇ ਨਾਲ ਬੈਠੇਗਾ, ਵੱਛਾ, ਜੁਆਨ ਸ਼ੇਰ ਅਤੇ ਪਾਲਤੂ ਪਸ਼ੂ ਇਕੱਠੇ ਰਹਿਣਗੇ, ਅਤੇ ਇੱਕ ਛੋਟਾ ਬੱਚਾ ਉਹਨਾਂ ਨੂੰ ਲਈ ਫਿਰੇਗਾ। 7 ਗਾਂ ਤੇ ਰਿੱਛਣੀ ਚਰਨਗੀਆਂ, ਅਤੇ ਉਨ੍ਹਾਂ ਦੇ ਬੱਚੇ ਇਕੱਠੇ ਬੈਠਣਗੇ, ਬੱਬਰ ਸ਼ੇਰ ਬਲ਼ਦ ਵਾਂਗੂੰ ਘਾਹ ਖਾਵੇਗਾ। 8 ਦੁੱਧ ਚੁੰਘਦਾ ਬੱਚਾ ਸੱਪ ਦੀ ਖੁੱਡ ਉੱਤੇ ਖੇਡੇਗਾ, ਅਤੇ ਦੁੱਧੋਂ ਛੁਡਾਇਆ ਹੋਇਆ ਬੱਚਾ ਆਪਣਾ ਹੱਥ ਨਾਗ ਦੀ ਵਰਮੀ ਉੱਤੇ ਰੱਖੇਗਾ। 9 ਮੇਰੇ ਸਾਰੇ ਪਵਿੱਤਰ ਪਰਬਤ ਵਿੱਚ ਨਾ ਕੋਈ ਦੁੱਖ ਦੇਵੇਗਾ, ਨਾ ਨਾਸ ਕਰੇਗਾ, ਕਿਉਂ ਜੋ ਧਰਤੀ ਯਹੋਵਾਹ ਦੇ ਗਿਆਨ ਨਾਲ ਅਜਿਹੀ ਭਰੀ ਹੋਈ ਹੋਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਭਰਿਆ ਹੋਇਆ ਹੈ। by @dimanaharnoor
0
13 days ago
Download
 by @dimanaharnoor
0
14 days ago
Download
ਦੇਖੋ ਕਿਤਾਬ ਯਸ਼ਾਯਾਹ ਵਿਚ ਪ੍ਰਭ ਯਸ਼ੂ ਜੀ ਦੇ ਜਨਮ ਹੋਣ ਦੀ ਪਵਿਖਵਾਨੀ ।
6 verse te.  14 number 

14 "Therefore the Lord himself will give you[c] a sign: The virgin[d] will conceive and give birth to a son, and[e] will call him Immanuel."
 

6. For to us a child is born,
 to us a son is given,
 and the government will be on his shoulders.
And he will be called
  Wonderful Counselor, Mighty God,
 Everlasting Father, Prince of Peace.

7.  Of the greatness of his government and peace
  there will be no end.
He will reign on David’s throne
  and over his kingdom,
establishing and upholding it
  with justice and righteousness
  from that time on and forever.
The zeal of the Lord Almighty
  will accomplish this. by @dimanaharnoor
0
16 days ago
Download
ਯਸਾਯਾਹ  7. 14 professcies about. Lord jesus christ. . 
  A women Give birth by @dimanaharnoor
0
17 days ago
Download
ਯੀਸ਼ੂ ਨਾਸਰੀ ਜੀ ਮੁਰਦਿਆਂ ਵਿੱਚੋ ਜੀਵਿਤ ਜੀ ਉੱਠੇ । ਮਰ ਕੇ ਫਿਰ ਜਿਉਂਦੇ ਹੋ ਗਏ ਅੱਜ ਵੀ ਜੀਵਿਤ ਹਨ।  ਇੱਕੋ ਨਬੀ ਧਰਤੀ ਉੱਤੇ। by @dimanaharnoor
0
18 days ago
Download
Hallelujahamen ✝️. ...

ਨੇਕੀ ਕਰਨਾ ਸਿੱਖੋ, ਨਿਆਂ ਨੂੰ ਭਾਲੋ, ਜ਼ਾਲਮ ਨੂੰ ਸੁਧਾਰੋ, ਯਤੀਮ ਦਾ ਨਿਆਂ ਕਰੋ, ਵਿਧਵਾ ਦਾ ਮੁਕੱਦਮਾ ਲੜੋ।
ਯਹੋਵਾਹ ਆਖਦਾ ਹੈ, ਆਓ, ਅਸੀਂ ਸਲਾਹ ਕਰੀਏ, ਭਾਵੇਂ ਤੁਹਾਡੇ ਪਾਪ ਕਿਰਮਚ ਵਰਗੇ ਸੁਰਖ਼ ਹੋਣ, ਉਹ ਬਰਫ਼ ਜਿਹੇ ਚਿੱਟੇ ਹੋ ਜਾਣਗੇ, ਭਾਵੇਂ ਉਹ ਲਾਲ ਸੂਹੇ ਹੋਣ, ਉਹ ਉੱਨ ਜਿਹੇ ਸਫ਼ੇਦ ਹੋ ਜਾਣਗੇ।
ਯਸਾ 1:17-18
 

Read. Word bros sisters

Download Bible in 50+ Indian languages for free from [Free Bibles India](http://www.freebiblesindia.in/bible/)

Read word  bros sisters by @dimanaharnoor
0
23 days ago
Download
ਯਿਸੂ ਨੇ ਉਸ ਨੂੰ ਆਖਿਆ, “ਮੁਰਦਿਆਂ ਦਾ ਜੀ ਉੱਠਣਾ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਤੇ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਤਾਂ ਵੀ ਉਹ ਜੀਵੇਗਾ। 

ਹਰ ਮਨੁੱਖ, ਜੋ ਜਿਉਂਦਾ ਹੈ ਅਤੇ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੀ ਨਹੀਂ ਮਰੇਗਾ। ਮਾਰਥਾ, ਕੀ ਤੂੰ ਇਸ ਦਾ ਵਿਸ਼ਵਾਸ ਕਰਦੀ ਹੈਂ?”
ਯੂਹੰਨਾ 11:25-26

Download Bible in 50+ Indian languages for free from [Free Bibles India](http://www.freebiblesindia.in/bible/) by @dimanaharnoor
0
23 days ago
Download

Download All

Save the photos and videos currently loaded on this page.

0Photos
0Videos
Ready to download 0 / 0

Keep this tab open until your download is ready.

back to up