Posted On: October 13th 2026, 10:17 am
ਅੱਜ ਵਿਦਿਆਰਥੀ ਜਥੇਬੰਦੀ ਸਾਥਾਂ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸੈਮੀਨਾਰ ਰੱਖਿਆ ਗਿਆ ਸੀ, ਸੈਮੀਨਾਰ ਦੀ ਸ਼ੁਰੂਆਤ ਤੋਂ ਐਨ ਪਹਿਲਾਂ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਦੁਖਦਾਈ ਖਬਰ ਮਿਲੀ। ਮੌਕੇ ਤੇ ਮੌਜੂਦ ਵਿਦਿਆਰਥੀਆਂ ਤੇ ਹੋਰ ਪਤਵੰਤੇ ਸੱਜਣਾਂ ਵੱਲੋਂ ਪ੍ਰੋਗਰਾਮ ਸ਼ੁਰੂ ਕਰਨ ਤੋਂ ਪਹਿਲਾਂ ਪਰਮਿੰਦਰ ਸਿੰਘ ਝੋਟੇ ਦੀ ਆਤਮਿਕ ਸ਼ਾਂਤੀ ਲਈ ਮੂਲ ਮੰਤਰ ਦਾ ਜਾਪ ਕਰਕੇ ਉਸਨੂੰ ਸ਼ਰਧਾਂਜਲੀ ਦਿੱਤੀ ਗਈ।
Load More